JALANDHAR WEATHER

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਚੌਥੇ ਰਾਊਂਡ ਤੋਂ ਬਾਅਦ ਵੀ ‘ਆਪ’ ਦੀ ਲੀਡ ਬਰਕਰਾਰ

ਲੁਧਿਆਣਾ, 23 ਜੂਨ- ਵੋਟਾਂ ਦੀ ਗਿਣਤੀ ਦੇ ਚੌਥੇ ਗੇੜ ਵਿਚ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੈ, ਹਾਲਾਂਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਜੋ ਪਹਿਲਾਂ ਤੀਜੇ ਨੰਬਰ ’ਤੇ ਚਲੇ ਗਏ ਸਨ, ਮੁੜ 7421 ਵੋਟਾਂ ਨਾਲ ਦੂਜੇ ਨੰਬਰ ’ਤੇ ਆ ਗਏ ਹਨ। ਇਸ ਗੇੜ ਵਿਚ ਸੰਜੀਵ ਅਰੋੜਾ ਨੂੰ 10265, ਭਾਜਪਾ ਨੂੰ 7193 ਤੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ