ਲੁਧਿਆਣਾ ਜ਼ਿਮਨੀ ਚੋਣ : ਭਾਜਪਾ ਨੇ ਪੂਰੀ ਇਕਜੁੱਟਤਾ ਨਾਲ ਲੜੀ ਚੋਣ - ਸੁਨੀਲ ਜਾਖੜ
.jpeg)
ਚੰਡੀਗੜ੍ਹ, 23 ਜੂਨ- ਸੁਨੀਲ ਜਾਖੜ ਨੇ ਟਵੀਟ ਸਾਂਝਾ ਕਰਦਿਆਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਵੋਟਾਂ ਪਾਉਣ ਲਈ ਵੋਟਰਾਂ ਦਾ ਧੰਨਵਾਦ। ਅਸੀਂ ਪੂਰੀ ਇਕਜੁੱਟਤਾ ਨਾਲ ਚੋਣ ਲੜੀ।