ਕਾਂਗਰਸ ਨੇ ਭਰਤ ਪ੍ਰਿਏ ਨੂੰ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਦਾ ਚੇਅਰਮੈਨ ਕੀਤਾ ਨਿਯੁਕਤ

ਨਵੀਂ ਦਿੱਲੀ, 23 ਜੂਨ-ਕਾਂਗਰਸ ਨੇ ਭਰਤ ਪ੍ਰਿਏ ਨੂੰ ਕਿਸਾਨ ਕਾਂਗਰਸ, ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ ਹੈ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।