JALANDHAR WEATHER

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 23 ਜੂਨ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ' ਤੇ ਬਹੁਤ ਸਾਰੇ ਅਹਿਮ ਮੁਦਿਆਂ 'ਤੇ ਗੱਲਬਾਤ ਕੀਤੀ ਗਈ। ਟਰਾਂਸਪੋਰਟ 'ਚ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ