12ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਦੀ ਹੋਈ ਜਿੱਤ, ਸੰਜੀਵ ਅਰੋੜਾ ਨੂੰ ਮਿਲੀਆਂ 35179 ਵੋਟਾਂ
ਲੁਧਿਆਣਾ, 23 ਜੂਨ- ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ। ਸੰਜੀਵ ਅਰੋੜਾ ਨੂੰ 35179 ਤੇ ਆਸ਼ੂ ਨੂੰ 24542 ਵੋਟਾਂ ਮਿਲੀਆਂ।
... 2 hours 18 minutes ago