‘‘ਜੰਗਬੰਦੀ ਹੁਣ ਤੋਂ ਲਾਗੂ ਹੈ, ਇਸਨੂੰ ਨਾ ਤੋੜੋ’’- ਟਰੰਪ

ਵਾਸ਼ਿੰਗਟਨ, ਡੀ.ਸੀ. 24 ਜੂਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਜੰਗਬੰਦੀ ਬਾਰੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ’ਤੇ ਲਿਖਿਆ ਕਿ ਜੰਗਬੰਦੀ ਹੁਣ ਤੋਂ ਲਾਗੂ ਹੈ। ਕਿਰਪਾ ਕਰਕੇ ਇਸ ਨੂੰ ਨਾ ਤੋੜੋ।