JALANDHAR WEATHER

ਇਜ਼ਰਾਈਲ ਨੇ ਮਾਰਿਆ ਇਕ ਹੋਰ ਈਰਾਨੀ ਪ੍ਰਮਾਣੂ ਵਿਗਿਆਨੀ

ਤਹਿਰਾਨ, 24 ਜੂਨ- ਇਜ਼ਰਾਈਲ ਨੇ ਇਕ ਹੋਰ ਈਰਾਨੀ ਪ੍ਰਮਾਣੂ ਵਿਗਿਆਨੀ ਨੂੰ ਮਾਰ ਦਿੱਤਾ ਹੈ। ਈਰਾਨ ਦੇ ਸਰਕਾਰੀ ਟੀ.ਵੀ. ਚੈਨਲ ਨੇ ਰਿਪੋਰਟ ਦਿੱਤੀ ਹੈ ਕਿ ਬੀਤੀ ਰਾਤ ਇਜ਼ਰਾਈਲੀ ਹਮਲੇ ਵਿਚ ਈਰਾਨੀ ਪ੍ਰਮਾਣੂ ਵਿਗਿਆਨੀ ਮੁਹੰਮਦ ਰਜ਼ਾ ਸਾਦੀਗੀ ਦੀ ਮੌਤ ਹੋ ਗਈ ਹੈ। ਇਜ਼ਰਾਈਲ ਹੁਣ ਤੱਕ 18 ਈਰਾਨੀ ਪ੍ਰਮਾਣੂ ਵਿਗਿਆਨੀਆਂ ਨੂੰ ਮਾਰ ਚੁੱਕਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ