ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਕਟਾਰੂਚੱਕ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 24 ਜੂਨ-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ, ਬਰਿੰਦਰ ਗੋਇਲ ਅਤੇ ਲਾਲਜੀਤ ਸਿੰਘ ਭੁੱਲਰ ਵਲੋਂ ਪੰਜਾਬ ਭਵਨ, ਸੈਕਟਰ 3 ਚੰਡੀਗੜ੍ਹ ਵਿਖੇ ਖਰੀਦ ਕਮੇਟੀ ਦੀ ਮੀਟਿੰਗ 'ਤੇ ਇਕ ਪ੍ਰੈਸ ਕਾਨਫਰੰਸ ਸ਼ੁਰੂ ਕਰ ਦਿੱਤੀ ਹੈ।