ਅੱਜ ਦਾ ਦਿਨ ਰੌਸ਼ਨ ਦਿਨ ਵਜੋਂ ਜਾਵੇਗਾ ਜਾਣਿਆਂ- ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 25 ਜੂਨ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵਲੋਂ ਗਿ੍ਰਫ਼ਤਾਰੀ ਤੋਂ ਬਾਅਦ ‘ਆਪ’ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਦਾ ਦਿਨ ਰੌਸ਼ਨ ਦਿਨ ਵਜੋਂ ਜਾਣਿਆ ਜਾਵੇਗਾ ਤੇ ਵੱਡੇ ਮਗਰਮੱਛ ਨੂੰ ਹੱਥ ਪਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਇਹ ਦਲੇਰੀ ਭਰਿਆ ਫ਼ੈਸਲਾ ਹੈ।