'ਆਪ' ਵਲੋਂ ਵੱਖ-ਵੱਖ ਨਵੇਂ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ, 25 ਜੂਨ-'ਆਪ' ਵਲੋਂ ਨਵੇਂ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਸੋਨੀਆ ਮਾਨ ਨੂੰ ਹਲਕਾ ਰਾਜਾਸਾਂਸੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ