ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਕਰਦਾ ਹਾਂ ਨਿੰਦਾ - ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 25 ਜੂਨ-ਪ੍ਰਤਾਪ ਸਿੰਘ ਬਾਜਵਾ ਨੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕੀਤੀ ਹੈ ਤੇ ਕਿਹਾ ਕਿ ਜਿਸ ਤਰੀਕੇ ਨਾਲ ਲੋਕਤੰਤਰੀ ਸਿਧਾਂਤਾਂ ਦੀ ਉਲੰਘਣਾ ਹੋ ਰਹੀ ਹੈ, ਇਹ ਤਾਨਾਸ਼ਾਹੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ।