JALANDHAR WEATHER

ਮਜੀਠੀਆ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਸਰਬਜੀਤ ਝਿੰਜਰ ਤੇ ਹੋਰ ਆਗੂ ਹਿਰਾਸਤ 'ਚ ਲਏ

ਚੰਡੀਗੜ੍ਹ, 25 ਜੂਨ-ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਰੋਸ ਪ੍ਰਦਰਸ਼ਨ ਕਰ ਰਹੇ ਸਰਬਜੀਤ ਸਿੰਘ ਝਿੰਜਰ ਤੇ ਹੋਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ ਤੇ ਧਰਨਾ ਦੇ ਰਹੇ ਆਗੂਆਂ ਤੇ ਵਰਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ