ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ ਦਾ ਵਿਰੋਧ ਕਰ ਰਹੇ ਆਗੂ ਪੁਲਿਸ ਨੇ ਲਏ ਹਿਰਾਸਤ ਵਿਚ

ਮੋਹਾਲੀ, 26 ਜੂਨ- ਪੰਜਾਬ ਵਿਜੀਲੈਂਸ ਵਲੋਂ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।