JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਉਲੰਪਿਕ ’ਚ ਜਾਣ ਵਾਲੇ ਖਿਡਾਰੀਆਂ ਦਾ ਕੀਤਾ ਹੈ ਸਮਰਥਨ- ਪੀ.ਵੀ.ਸਿੰਧੂ

ਬੈਂਗਲੁਰੂ, 26 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ’ਤੇ, ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਉਲੰਪਿਕ ਵਿਚ ਜਾਣ ਤੋਂ ਪਹਿਲਾਂ ਐਥਲੀਟਾਂ ਦਾ ਸਮਰਥਨ ਕੀਤਾ ਹੈ ਅਤੇ ਉਨ੍ਹਾਂ ਨਾਲ ਵਰਚੁਅਲੀ ਗੱਲਬਾਤ ਕੀਤੀ ਹੈ। ਭਾਰਤ ਦੀ ਪੂਰੀ ਸਰਕਾਰ ਸਹਿਯੋਗੀ ਰਹੀ ਹੈ ਅਤੇ ਇਸੇ ਤਰ੍ਹਾਂ ਸਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਸਾਡੇ ਐਸੋਸੀਏਸ਼ਨਾਂ ਨੇ ਵੀ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਲੋ ਇੰਡੀਆ ਸੀਨੀਅਰ ਅਤੇ ਜੂਨੀਅਰ ਐਥਲੀਟਾਂ ਦਾ ਵੀ ਸਮਰਥਨ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ