JALANDHAR WEATHER

ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 2 ਮੈਂਬਰ ਕਾਬੂ

ਜੈਤੋ, 27 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਡਾ. ਪ੍ਰਗਿਆ ਜੈਨ, ਐਸ.ਐਸ.ਪੀ. ਫ਼ਰੀਦਕੋਟ ਦੀ ਅਗਵਾਈ ਅਤੇ ਨਿਰਦੇਸ਼ਾਂ ਅਨੁਸਾਰ ਫ਼ਰੀਦਕੋਟ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਵੱਡੀ ਸਫਲਤਾ ਮਿਲੀ ਹੈ। ਜਦੋਂ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਪੁਲਿਸ ਟੀਮਾਂ ਨੇ ਪਿੰਡ ਦਲ ਸਿੰਘ ਵਾਲਾ ਵਿਖੇ ਹੋਈ ਚੋਰੀ ਦੀ ਵਾਰਦਾਤ ਵਿਚ ਸ਼ਾਮਿਲ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ