ਚਨਾਬ ਦਰਿਆ 'ਚ ਪਾਣੀ ਦਾ ਪੱਧਰ ਵਧਣ ਨਾਲ ਆਵਾਜਾਈ 'ਤੇ ਪਾਬੰਦੀ ਦੇ ਹੁਕਮ

ਜੰਮੂ-ਕਸ਼ਮੀਰ, 27 ਜੂਨ-ਰਾਮਬਨ ਜ਼ਿਲ੍ਹਾ ਪ੍ਰਸ਼ਾਸਨ ਨੇ ਚਨਾਬ ਦਰਿਆ ਦੇ ਪਾਣੀ ਦੇ ਪੱਧਰ ਵਿਚ ਵਾਧੇ ਤੋਂ ਬਾਅਦ ਹਰ ਤਰ੍ਹਾਂ ਦੀ ਆਵਾਜਾਈ 'ਤੇ ਪਾਬੰਦੀ ਦੇ ਹੁਕਮ ਦਿੱਤੇ ਹਨ।