JALANDHAR WEATHER

ਜੱਗੂ ਭਗਵਾਨਪੁਰੀਆ ਦੀ ਮਾਂ ਦਾ ਹੋਇਆ ਪੋਸਟਮਾਰਟਮ

ਬਟਾਲਾ, 27 ਜੂਨ (ਸਤਿੰਦਰ ਸਿੰਘ)-ਜੱਗੂ ਭਗਵਾਨਪੁਰੀਆ ਦੀ ਮਾਂ ਦਾ ਬੀਤੀ ਰਾਤ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਜੱਗੂ ਦੀ ਮਾਂ ਹਰਜੀਤ ਕੌਰ ਦਾ ਸਿਵਲ ਹਸਪਤਾਲ ਬਟਾਲਾ ਵਿਚ ਪੋਸਟਮਾਰਟਮ ਕਰਵਾਇਆ ਗਿਆ। ਉਪਰੰਤ ਪਰਿਵਾਰਕ ਮੈਂਬਰ ਮ੍ਰਿਤਕ ਦੇਹ ਨੂੰ ਪਿੰਡ ਭਗਵਾਨਪੁਰ ਵਿਖੇ ਲਿਆਏ ਜਿਥੇ ਕੱਲ੍ਹ ਹਰਜੀਤ ਕੌਰ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ