ਅਮਰਨਾਥ ਯਾਤਰਾ ਤੋਂ ਪਹਿਲਾਂ, ਅੰਤਰਰਾਸ਼ਟਰੀ ਸਰਹੱਦ ਦੀ ਰਾਖੀ ਕਰਦੇ ਹੋਏ ਬੀਐਸਐਫ ਦੇ ਜਵਾਨ ਚੌਕਸ ਅਤੇ ਸੁਚੇਤ

ਜੰਮੂ, 18 ਜੂਨ - 3 ਜੁਲਾਈ, 2025 ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਤੋਂ ਪਹਿਲਾਂ, ਜੰਮੂ ਦੇ ਆਰਐਸ ਪੁਰਾ ਵਿਚ ਅੰਤਰਰਾਸ਼ਟਰੀ ਸਰਹੱਦ ਦੀ ਰਾਖੀ ਕਰਦੇ ਹੋਏ ਬੀਐਸਐਫ ਦੇ ਜਵਾਨ ਚੌਕਸ ਅਤੇ ਸੁਚੇਤ ਹਨ।