ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ 'ਆਪ' ਦਾ ਵੱਡਾ ਐਕਸ਼ਨ, 5 ਸਾਲ ਲਈ ਪਾਰਟੀ 'ਚੋਂ ਕੱਢਿਆ ਬਾਹਰ

ਚੰਡੀਗੜ੍ਹ, 29 ਜੂਨ - ਆਮ ਆਦਮੀ ਪਾਰਟੀ ਨੇ ਆਪਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ।