ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 29 ਜੂਨ - ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।