JALANDHAR WEATHER

ਚੇਅਰਮੈਨ ਗੜ੍ਹੀ ਵਲੋਂ ਪੁਲਿਸ ਨੂੰ ਐੱਸਸੀ ਪਰਿਵਾਰ ਨਾਲ ਸੰਬੰਧਿਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ਼

 ਤਪਾ ਮੰਡੀ (ਬਰਨਾਲਾ)। 29 ਜੂਨ (ਵਿਜੇ ਸ਼ਰਮਾ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਤਪਾ ਸਥਿਤ ਇਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਵਲੋਂ ਕੀਤੀ ਸ਼ਿਕਾਇਤ ਦੇ ਮਾਮਲੇ ਦੀ ਪੜਤਾਲ ਲਈ ਇਥੇ ਪੁੱਜੇ। ਇਸ ਮੌਕੇ ਚੇਅਰਮੈਨ ਗੜ੍ਹੀ ਨੇ ਸ਼ਿਕਾਇਤਕਰਤਾ ਅਤੇ ਦੂਜੀ ਧਿਰ ਦੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ। ਚੇਅਰਮੈਨ ਗੜ੍ਹੀ ਨੇ ਪੁਲਿਸ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਦੋਵਾਂ ਧਿਰਾਂ ਦੀ ਗੱਲ ਸੁਣੀ ਜਾਵੇ ਅਤੇ ਅਗਲੇ 72 ਘੰਟਿਆਂ ਦੇ ਅੰਦਰ ਮਸਲਾ ਹੱਲ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ