JALANDHAR WEATHER

ਓਡੀਸ਼ਾ ਦੇ ਮੁੱਖ ਮੰਤਰੀ ਵਲੋਂ ਜਗਨਨਾਥ ਰੱਥ ਯਾਤਰਾ ਭਗਦੜ ਵਿਚ ਮਾਰੇ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਮਾਇਕ ਸਹਾਇਤਾ ਦਾ ਐਲਾਨ

 ਭੁਵਨੇਸ਼ਵਰ, 29 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਜਗਨਨਾਥ ਰੱਥ ਯਾਤਰਾ ਭਗਦੜ ਵਿਚ ਮਾਰੇ ਗਏ ਹਰੇਕ ਸ਼ਰਧਾਲੂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਵਿਕਾਸ ਕਮਿਸ਼ਨਰ ਦੀ ਨਿਗਰਾਨੀ ਹੇਠ ਵਿਸਤ੍ਰਿਤ ਪ੍ਰਸ਼ਾਸਕੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਘਟਨਾ ਲਈ ਸਾਰੇ ਸ਼ਰਧਾਲੂਆਂ ਤੋਂ ਮੁਆਫੀ ਮੰਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ