JALANDHAR WEATHER

ਉਤਰਾਖੰਡ : ਚਾਰ ਧਾਮ ਯਾਤਰਾ 'ਤੇ 24 ਘੰਟੇ ਦੀ ਪਾਬੰਦੀ ਹਟਾਈ ਗਈ

 ਗੜ੍ਹਵਾਲ, 30 ਜੂਨ - ਡਿਵੀਜ਼ਨਲ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਚਾਰ ਧਾਮ ਯਾਤਰਾ 'ਤੇ 24 ਘੰਟੇ ਦੀ ਪਾਬੰਦੀ ਹਟਾ ਦਿੱਤੀ ਗਈ ਹੈ।ਕਮਿਸ਼ਨਰ ਨੇ ਕਿਹਾ ਕਿ ਯਾਤਰਾ ਰੂਟ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਸੰਬੰਧਿਤ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਉਨ੍ਹਾਂ ਦੇ ਸੰਬੰਧਿਤ ਜ਼ਿਲ੍ਹਿਆਂ ਵਿਚ ਮੌਸਮ ਦੀ ਸਥਿਤੀ ਦੇ ਅਧਾਰ 'ਤੇ ਵਾਹਨਾਂ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ