JALANDHAR WEATHER

ਆਵਾਰਾ ਕੁੱਤਿਆਂ ਨੇ 5 ਸਾਲ ਦੇ ਬੱਚੇ ਨੂੰ ਕੀਤਾ ਜ਼ਖ਼ਮੀ

 ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ ਨੇੜਲੇ ਪਿੰਡ ਇਕੋਲਾਹਾ ਵਿਖੇ ਖੇਤਾਂ ਵਿਚ 5 ਸਾਲ ਦੇ ਪ੍ਰਵਾਸੀ ਪਰਿਵਾਰ ਦੇ ਬੱਚੇ ਨੂੰ 8-10 ਅਵਾਰਾ ਕੁੱਤਿਆਂ ਨੇ ਨੋਚ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਬੱਚੇ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ