ਲੰਬੀ ਪੁੱਛਗਿੱਛ ਤੋਂ ਬਾਅਦ ਜਗਜੀਤ ਚਾਹਲ ਤੇ ਬਿੱਟੂ ਔਲਖ ਵਿਜੀਲੈਂਸ ਦਫਤਰੋਂ ਆਏ ਬਾਹਰ

ਚੰਡੀਗੜ੍ਹ, 30 ਜੂਨ-ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਜਗਜੀਤ ਸਿੰਘ ਚਾਹਲ ਅਤੇ ਬਿੱਟੂ ਔਲਖ ਵਿਜੀਲੈਂਸ ਦਫਤਰ ਤੋਂ ਬਾਹਰ ਨਿਕਲੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਔਲਖ ਨੇ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਜਾਂਚ ਅਧਿਕਾਰੀ ਤਹਿ ਤੱਕ ਕਰਨਾ ਚਾਹੁੰਦੇ ਹਨ ਤਾਂ ਉਹ ਉਸ ਸਮੇਂ ਦੇ ਐੱਸ. ਐੱਸ. ਪੀ. ਹਰਦਿਆਲ ਸਿੰਘ ਮਾਨ ਨੂੰ ਪੁੱਛਗਿੱਛ ਲਈ ਬੁਲਾਉਣ।