JALANDHAR WEATHER

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਹੈਰੋਇਨ ਸਮੇਤ ਤਸਕਰ ਕਾਬੂ - ਡੀ.ਜੀ.ਪੀ.

ਚੰਡੀਗੜ੍ਹ, 30 ਜੂਨ-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੀ.ਐਸ.ਐਫ. ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਆਧਾਰਿਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਆਧਾਰਿਤ ਹੈਂਡਲਰ ਜੋਬਨ ਕਲੇਰ ਦੁਆਰਾ ਸੰਚਾਲਿਤ ਇਕ ਵੱਡੇ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ ਅਤੇ ਰਾਜਸਥਾਨ ਦੇ ਬਾੜਮੇਰ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ 60.302 ਕਿਲੋਗ੍ਰਾਮ ਹੈਰੋਇਨ ਦੀ ਇਕ ਵੱਡੀ ਖੇਪ ਬਰਾਮਦ ਕੀਤੀ ਹੈ। ਮੁੱਖ ਸੰਚਾਲਕ ਅਤੇ ਹਵਾਲਾ ਸੰਚਾਲਕ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਗ੍ਰਿਫਤਾਰ ਕੀਤੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ