ਤਾਮਿਲਨਾਡੂ : ਪਟਾਕਾ ਫ਼ੈਕਟਰੀ 'ਚ ਧਮਾਕੇ ਦੌਰਾਨ 4 ਮੌਤਾਂ, 5 ਜ਼ਖ਼ਮੀ

ਸਿਵਾਕਾਸ਼ੀ (ਤਾਮਿਲਨਾਡੂ), 1 ਜੁਲਾਈ - ਤਾਮਿਲਨਾਡੂ ਦੇ ਸਿਵਾਕਾਸ਼ੀ ਨੇੜੇ ਚਿਨਾਕਮਨਪੱਟੀ 'ਚ ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਵਿਰੁਧਨਗਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।