JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਾਪਸ ਲਿਆ ਕੇਸ

ਚੰਡੀਗੜ੍ਹ, 1 ਜੁਲਾਈ (ਪ੍ਰੋ ਅਵਤਾਰ ਸਿੰਘ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਦਾਇਰ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ। ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਕੀਤੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ ਨੂੰ ਪਟੀਸ਼ਨ ਵਾਪਸ ਲੈਣ ਦੀ ਆਜ਼ਾਦੀ ਦੇ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ