JALANDHAR WEATHER

ਬਿਆਸ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ

ਬਿਆਸ, 1 ਜੁਲਾਈ-ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। 932.50 ਗੇਜ਼ ਨਾਲ ਕਰੀਬ 14 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ। ਫਿਲਹਾਲ ਲੋਕਾਂ ਨੂੰ ਚੌਕੰਨੇ ਰਹਿਣ ਦੀ ਲੋੜ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ