ਭਾਰਤ-ਇੰਗਲੈਂਡ ਦੂਜਾ ਟੈਸਟ : ਟਾਸ ਜਿੱਤ ਕੇ ਇੰਗਲੈਂਡ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ

ਐਜਬੈਸਟਨ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦੌਰਾਨ ਦੂਜਾ ਟੈਸਟ ਮੈਚ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਇੰਗਲੈਂਡ ਦੇ ਕਪਤਾਨ ਬੈਨ ਸਟੋਕਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। 5 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਇੰਗਲੈਂਡ 1-0 ਨਾਲ ਅੱਗੇ ਹੈ।