ਪਾਕਿਸਤਾਨ : ਬਾਜੌਰ ਜ਼ਿਲ੍ਹੇ 'ਚ ਬੰਬ ਧਮਾਕੇ 'ਚ 5 ਲੋਕਾਂ ਦੀ ਮੌਤ

ਨਵੀਂ ਦਿੱਲੀ, 2 ਜੁਲਾਈ-ਪਾਕਿਸਤਾਨ ਦੇ ਡਾਨ ਨਿਊਜ਼ ਦੀ ਰਿਪੋਰਟ ਅਨੁਸਾਰ, ਖੈਬਰ ਪਖਤੂਨਖਵਾ ਦੇ ਬਾਜੌਰ ਜ਼ਿਲ੍ਹੇ ਵਿਚ ਇਕ ਬੰਬ ਧਮਾਕੇ ਵਿਚ ਇਕ ਸਹਾਇਕ ਕਮਿਸ਼ਨਰ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋ ਗਏ ਹਨ।