JALANDHAR WEATHER

ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦਾ ਜਥਾ ਪਹਿਲਗਾਮ ਦੇ ਬੇਸ ਕੈਂਪ ਪੁੱਜਾ

ਜੰਮੂ-ਕਸ਼ਮੀਰ, 2 ਜੁਲਾਈ-ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦਾ ਜਥਾ ਪਹਿਲਗਾਮ ਦੇ ਅਮਰਨਾਥ ਯਾਤਰਾ ਬੇਸ ਕੈਂਪ ਪਹੁੰਚਿਆ। ਕਸ਼ਮੀਰ ਦੇ ਸਥਾਨਕ ਲੋਕਾਂ ਨੇ ਅਮਰਨਾਥ ਯਾਤਰਾ ਦੇ ਪਹਿਲੇ ਜਥੇ ਦਾ ਨਿੱਘਾ  ਸਵਾਗਤ ਕੀਤਾ। ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ, ਜਿਨ੍ਹਾਂ ਵਿਚ ਸਿਵਲ ਸੁਸਾਇਟੀ ਦੇ ਮੈਂਬਰ, ਵਪਾਰੀ ਅਤੇ ਅਨੰਤਨਾਗ ਅਤੇ ਕੁਲਗਾਮ ਜ਼ਿਲ੍ਹਿਆਂ ਦੇ ਵਸਨੀਕ ਸ਼ਾਮਿਲ ਸਨ। ਇਸ ਤੋਂ ਪਹਿਲਾਂ ਦਿਨ ਵਿਚ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ