JALANDHAR WEATHER

ਡੋਨਾਲਡ ਟਰੰਪ ਨੇ ਟੈਰਿਫ ਭੁਗਤਾਨ ਸੰਬੰਧੀ ਕੀਤਾ ਟਵੀਟ

ਨਵੀਂ ਦਿੱਲੀ, 8 ਜੁਲਾਈ-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਵਿਚ ਲਿਖਿਆ ਕਿ ਟੈਰਿਫ 1 ਅਗਸਤ, 2025 ਤੋਂ ਭੁਗਤਾਨ ਕੀਤੇ ਜਾਣੇ ਸ਼ੁਰੂ ਹੋ ਜਾਣਗੇ। ਕੋਈ ਐਕਸਟੈਂਸ਼ਨ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਪੋਸਟ ਵਿਚ ਲਿਖਿਆ ਕਿ ਕੱਲ੍ਹ ਵੱਖ-ਵੱਖ ਦੇਸ਼ਾਂ ਨੂੰ ਭੇਜੇ ਗਏ ਪੱਤਰਾਂ ਅਨੁਸਾਰ, ਅੱਜ, ਕੱਲ੍ਹ ਅਤੇ ਅਗਲੇ ਥੋੜ੍ਹੇ ਸਮੇਂ ਲਈ ਭੇਜੇ ਜਾਣ ਵਾਲੇ ਪੱਤਰਾਂ ਤੋਂ ਇਲਾਵਾ ਟੈਰਿਫ 1 ਅਗਸਤ, 2025 ਤੋਂ ਭੁਗਤਾਨ ਕੀਤੇ ਜਾਣੇ ਸ਼ੁਰੂ ਹੋ ਜਾਣਗੇ। ਇਸ ਮਿਤੀ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਕੋਈ ਬਦਲਾਅ ਨਹੀਂ ਹੋਵੇਗਾ। ਦੂਜੇ ਸ਼ਬਦਾਂ ਵਿਚ ਸਾਰੇ ਪੈਸੇ 1 ਅਗਸਤ, 2025 ਤੋਂ ਬਕਾਇਆ ਅਤੇ ਭੁਗਤਾਨਯੋਗ ਹੋਣਗੇ। ਕੋਈ ਐਕਸਟੈਂਸ਼ਨ ਨਹੀਂ ਦਿੱਤੀ ਜਾਵੇਗੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ