ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ, 10 ਜੁਲਾਈ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।