JALANDHAR WEATHER

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ- ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

ਚੰਡੀਗੜ੍ਹ, 10 ਜੁਲਾਈ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਭਲਕੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਕੱਲ੍ਹ ਮੁੜ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ ਤੇ ਬੇਅਦਬੀ ਸੰਬੰਧੀ ਬਿੱਲ ਲਿਆਂਦਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ