JALANDHAR WEATHER

ਕਪਿਲ ਸ਼ਰਮਾ ਦੇ ਕੈਨੇਡਾ 'ਚ ਖੋਲ੍ਹੇ ਗਏ ਕੈਫੇ 'ਤੇ ਗੋਲੀਬਾਰੀ

ਸਰੀ (ਕੈਨੇਡਾ), 10 ਜੁਲਾਈ - ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ 'ਚ ਖੋਲ੍ਹੇ ਗਏ ਕੈਫੇ 'ਤੇ ਗੋਲੀਬਾਰੀ ਹੋਈ ਹੈ। ਗੋਲੀਬਾਰੀ ਦੀ ਜ਼ਿੰਮੇਵਾਰੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਹਰਜੀਤ ਸਿੰਘ ਲਾਡੀ ਨੇ ਲਈ ਹੈ।
ਸੂਤਰਾਂ ਅਨੁਸਾਰ ਮਾਮਲਾ ਕਪਿਲ ਸ਼ਰਮਾ ਵਲੋਂ ਦਿੱਤੇ ਪੁਰਾਣੇ ਬਿਆਨ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ। ਕਪਿਲ ਸ਼ਰਮਾ ਨੇ ਹਾਲ ਹੀ ਵਿਚ ਸਰੀ ਸ਼ਹਿਰ ਵਿਚ ਕੈਫੇ ਖੋਲ੍ਹਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ