JALANDHAR WEATHER

ਰਾਜਧਾਨੀ ਦਿੱਲੀ 'ਚ ਲੱਗੇ ਭੂਚਾਲ ਦੇ ਝਟਕੇ

ਨਵੀਂ  ਦਿੱਲੀ, 11 ਜੁਲਾਈ-ਦਿੱਲੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਹਫ਼ਤੇ ਇਹ ਦੂਜੀ ਵਾਰ ਹੈ ਜਦੋਂ ਦਿੱਲੀ ਅਤੇ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ, ਫਰੀਦਾਬਾਦ ਸਮੇਤ ਹੋਰਨਾਂ ਸ਼ਹਿਰਾਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ