JALANDHAR WEATHER

ਪੰਜਾਬ ਪੁਲਿਸ ’ਚ ਹੋਇਆ ਵੱਡਾ ਫੇਰਬਦਲ

ਚੰਡੀਗੜ੍ਹ, /ਅੰਮ੍ਰਿਤਸਰ, 12 ਜੁਲਾਈ (ਗਗਨਦੀਪ ਸ਼ਰਮਾ)- ਪੰਜਾਬ ਪੁਲਿਸ ਵਿਚ ਵੱਡਾ ਫ਼ੇਰਬਦਲ ਕੀਤਾ ਗਿਆ ਹੈ। ਵਿਭਾਗ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਕੁਲਦੀਪ ਸਿੰਘ ਚਾਹਲ ਨੂੰ ਡੀ.ਆਈ.ਜੀ. ਪਟਿਆਲਾ, ਨਾਨਕ ਸਿੰਘ ਨੂੰ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ, ਸਤਿੰਦਰ ਸਿੰਘ ਨੂੰ ਡੀ.ਆਈ.ਜੀ. ਲੁਧਿਆਣਾ ਰੇਂਜ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਡੀ.ਆਈ.ਜੀ. ਏ.ਜੀ.ਟੀ.ਐਫ਼. ਨਿਯੁਕਤ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ