JALANDHAR WEATHER

ਬਠਿੰਡਾ : ਮੀਂਹ ਨਾਲ ਹੋਇਆ ਜਲਥਲ

ਰਾਮਾ ਮੰਡੀ, (ਬਠਿੰਡਾ), 14 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਵਿਚ ਪਏ ਭਾਰੀ ਮੀਂਹ ਕਾਰਨ ਖੇਤਾਂ ਵਿਚ ਵੀ ਬਾਰਿਸ਼ ਕਾਰਨ ਪਾਣੀ ਭਰ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿਚ ਖੜ੍ਹਾ ਹੋ ਗਿਆ ਹੈ, ਉੱਥੇ ਹੀ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ