JALANDHAR WEATHER

ਤਰਨਤਾਰਨ ਜ਼ਿਮਨੀ ਚੋਣ: ਭਾਜਪਾ ਨੇ ਸੁਰਜੀਤ ਕੁਮਾਰ ਜਿਆਣੀ ਨੂੰ ਬਣਾਇਆ ਇੰਚਾਰਜ

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ) - ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਤਿਆਰੀ ਖਿੱਚ ਲਈ ਗਈ ਹੈ। ਭਾਜਪਾ ਵਲੋਂ ਇਸ ਦੇ ਲਈ ਪੰਜਾਬ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਤਰਨਤਾਰਨ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਹੈ।
ਇਸ ਦੇ ਨਾਲ ਹੀ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ