JALANDHAR WEATHER

ਮੁੰਬਈ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਘਰੇਲੂ ਉਡਾਣ ਨੂੰ ਅੰਮ੍ਰਿਤਸਰ ਹਵਾਈ ਅੱਡੇ ਵੱਲ ਮੋੜਿਆ

ਰਾਜਾਸਾਂਸੀ, (ਅੰਮ੍ਰਿਤਸਰ), 16 ਜੁਲਾਈ (ਹਰਦੀਪ ਸਿੰਘ ਖੀਵਾ)- ਮੌਸਮ ਖਰਾਬ ਹੋਣ ਕਾਰਨ ਮੁੰਬਈ ਤੋਂ ਦਿੱਲੀ ਨੂੰ ਉਡਾਣ ਭਰੀ ਇੰਡੀਗੋ ਏਅਰਲਾਈਨ ਦੀ ਉਡਾਣ ਨੂੰ ਮੌਸਮ ਖਰਾਬ ਹੋਣ ਕਾਰਨ ਰਸਤੇ ਵਿਚ ਮੋੜ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ’ਤੇ ਉਤਾਰਿਆ ਗਿਆ ਪ੍ਰੰਤੂ ਕੁਝ ਸਮਾਂ ਠਹਿਰਨ ਤੋਂ ਬਾਅਦ ਮੌਸਮ ਠੀਕ ਹੋਣ ’ਤੇ ਇਸ ਘਰੇਲੂ ਉਡਾਣ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਮੁੜ ਦਿੱਲੀ ਨੂੰ ਉਡਾਣ ਭਰੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ