ਇੰਡੀਗੋ ਜਹਾਜ਼ ਦਾ ਇਕ ਇੰਜਣ ਫੇਲ੍ਹ, ਦਿੱਲੀ ਤੋਂ ਗੋਆ ਜਾ ਰਹੀ ਫਲਾਈਟ ਦੀ ਮੁੰਬਈ ਵਿਚ ਐਮਰਜੈਂਸੀ ਲੈਂਡਿੰਗ

ਮੁੰਬਈ ,16 ਜੁਲਾਈ - ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਦੀ ਇਕ ਫਲਾਈਟ ਦਾ ਇਕ ਇੰਜਣ ਫੇਲ੍ਹ ਹੋਣ ਕਾਰਨ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।