JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਗਲਿਆਰਾ ਖੇਤਰ ਵਿਚ ਪੁਲਿਸ ਵਲੋਂ ਜਾਂਚ ਮੁਹਿੰਮ ਜਾਰੀ

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਂ ਆਸ ਪਾਸ ਬੰਬ ਧਮਾਕਾ ਹੋਣ ਦੀਆਂ ਮਿਲ ਰਹੀਆਂ ਈ.ਮੇਲ ਧਮਕੀਆਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਗਲਿਆਰਾ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਗਲਿਆਰੇ ਵਿਚ ਪਏ ਵਾਧੂ ਸਮਾਨ ਦੀ ਵੀ ਸੁਰੱਖਿਆ ਕਰਮੀਆਂ ਵਲੋਂ ਮੈਟਲ ਡਿਟੈਕਟਰ ਅਤੇ ਡਾਗ ਸਕੁਐਡ ਦੀ ਮਦਦ ਨਾਲ ਛਾਣ-ਬੀਣ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ