JALANDHAR WEATHER

ਬਿਹਾਰ ਦੇ 10 ਜ਼ਿਲ੍ਹਿਆਂ 'ਚ 24 ਘੰਟਿਆਂ 'ਚ ਬਿਜਲੀ ਡਿੱਗਣ ਨਾਲ 19 ਲੋਕਾਂ ਦੀ ਮੌਤ, ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 17 ਜੁਲਾਈ-ਬਿਹਾਰ ਦੇ 10 ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਵਿਚ ਬਿਜਲੀ ਡਿੱਗਣ ਕਾਰਨ 19 ਲੋਕਾਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੀੜਤ ਪਰਿਵਾਰਾਂ ਲਈ 4-4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ