JALANDHAR WEATHER

ਰਣਜੀਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਨੂੰ ਆਖ ਸਕਦੇ ਹਨ ਅਲਵਿਦਾ

ਖਰੜ, 18 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਗਿਲਕੋ ਗਰੁੱਪ ਦੇ ਮਾਲਕ ਰਣਜੀਤ ਸਿੰਘ ਗਿੱਲ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਸਕਦੇ ਹਨ। ਉਹ ਕਈ ਦਿਨਾਂ ਤੋਂ ਆਪਣੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਗਿੱਲ ਕਿਸੇ ਵੀ ਪਾਰਟੀ ਦੇ ਵਿਚ ਅੱਜ ਸ਼ਾਮਿਲ ਵੀ ਹੋ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ