JALANDHAR WEATHER

ਈ.ਡੀ. ਨੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ, ਪਤਨੀ ਤੇ 3 ਹੋਰਾਂ ਵਿਰੁੱਧ ਚਾਰਜਸ਼ੀਟ ਕੀਤੀ ਦਾਇਰ

ਨਵੀਂ ਦਿੱਲੀ, 18 ਜੁਲਾਈ-ਈ.ਡੀ. ਨੇ ਉੱਤਰਾਖੰਡ ਦੇ ਸਾਬਕਾ ਮੰਤਰੀ ਹਰਕ ਸਿੰਘ ਰਾਵਤ, ਉਨ੍ਹਾਂ ਦੀ ਪਤਨੀ ਦੀਪਤੀ ਰਾਵਤ ਅਤੇ ਤਿੰਨ ਹੋਰਾਂ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਮੁਕੱਦਮਾ ਸ਼ਿਕਾਇਤ ਜਾਂ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਦੇਹਰਾਦੂਨ ਦੀ ਸਪੈਸ਼ਲ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ (ਪੀ.ਐਮ.ਐਲ.ਏ.) ਅਦਾਲਤ ਵਿਚ ਦਾਇਰ ਕੀਤੀ ਗਈ ਸੀ, ਜਿਸ ਵਿਚ ਬੀਰੇਂਦਰ ਸਿੰਘ ਕੰਧਾਰੀ, ਲਕਸ਼ਮੀ ਰਾਣਾ ਅਤੇ ਪੂਰਨਾ ਦੇਵੀ ਮੈਮੋਰੀਅਲ ਟਰੱਸਟ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ