JALANDHAR WEATHER

ਫੌਜਾ ਸਿੰਘ ਪੰਜ ਤੱਤਾਂ 'ਚ ਹੋਏ ਵਿਲੀਨ

 ਜਲੰਧਰ, 20 ਜੁਲਾਈ - ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਫੌਜਾ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਂਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿਆਸੀ ਪਾਰਟੀਆਂ ਦੇ ਆਗੂ ਅਤੇ ਇਲਾਕਾ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਨਮ ਅੱਖਾਂ ਨਾਲ ਫੌਜਾ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ