JALANDHAR WEATHER

ਗੁਜਰਾਤ ਦੇ ਕੱਛ ਵਿਚ ਭੂਚਾਲ ਦੇ ਝਟਕੇ, 3 ਦਿਨਾਂ ਵਿਚ ਤੀਜੀ ਵਾਰ ਭੁਚਾਲ

ਸੂਰਤ , 20 ਜੁਲਾਈ - ਗੁਜਰਾਤ ਦੇ ਕੱਛ ਵਿਚ ਪਿਛਲੇ 3 ਦਿਨਾਂ ਵਿਚ ਤੀਜੀ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 29 ਦਸੰਬਰ ਨੂੰ 3.4 ਤੀਬਰਤਾ ਦਾ ਭੁਚਾਲ ਆਇਆ, ਜਿਸ ਦਾ ਕੇਂਦਰ ਭਚਾਊ ਤੋਂ 18 ਕਿਲੋਮੀਟਰ ਉੱਤਰ-ਉੱਤਰ-ਪੂਰਬ ਵਿਚ ਸੀ। ਇਸ ਤੋਂ ਪਹਿਲਾਂ 23 ਦਸੰਬਰ ਨੂੰ 3.7 ਤੀਬਰਤਾ ਦਾ ਭੁਚਾਲ ਆਇਆ ਸੀ ਅਤੇ 7 ਦਸੰਬਰ ਨੂੰ 3.2 ਤੀਬਰਤਾ ਦਾ ਭੁਚਾਲ ਆਇਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ