ਕਾਂਗਰਸ ਸੰਸਦ ਮੈਂਬਰਾਂ ਵਲੋਂ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੂੰ ਜਨਮਦਿਨ ਦੀ ਵਧਾਈ




ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ)- ਸੰਸਦ ਦੇ ਮੌਨਸੂਨ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ, ਕਾਂਗਰਸ ਸੰਸਦ ਮੈਂਬਰਾਂ ਨੇ ਅੱਜ ਵਿਰੋਧੀ ਧਿਰ ਦੇ ਰਾਜ ਸਭਾ ਮੈਂਬਰ ਮਲਿਕ ਅਰੁਜਨ ਖੜਗੇ ਨੂੰ ਉਨ੍ਹਾਂ ਦੇ ਜਨਮਦਿਨ ਦੇ ਮੌਕੇ ’ਤੇ ਵਧਾਈ ਦਿੱਤੀ।