JALANDHAR WEATHER

ਮੈਨੂੰ ਸਮਝ ਨਹੀਂ ਆਇਆ ਕਿ ਜਗਦੀਪ ਧਨਖੜ ਨੇ ਅਸਤੀਫ਼ਾ ਕਿਉਂ ਦਿੱਤਾ ਹੈ - ਕਪਿਲ ਸਿੱਬਲ

ਨਵੀਂ ਦਿੱਲੀ , 21 ਜੁਲਾਈ - ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ 'ਤੇ, ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਕਿਹਾ ਕਿ ਮੈਂਨੂੰ ਸਮਝ ਨਹੀਂ ਆਇਆ ਕਿ ਉਨ੍ਹਾਂ ਨੇ ਅਸਤੀਫ਼ਾ ਕਿਉਂ ਦਿੱਤਾ ਹੈ? ਉਨ੍ਹਾਂ ਕਿਹਾ ਹੈ ਕਿ ਇਹ ਸਿਹਤ ਕਾਰਨਾਂ ਕਰਕੇ ਹੈ।

ਮੈਂ ਕਹਿ ਸਕਦਾ ਹਾਂ ਕਿ ਉਹ ਰਾਜ ਸਭਾ ਦੇ ਸਭ ਤੋਂ ਵੱਧ ਸਰਗਰਮ ਚੇਅਰਮੈਨਾਂ ਵਿਚੋਂ ਇਕ ਸਨ, ਜਿਨ੍ਹਾਂ ਨੂੰ ਅਸੀਂ ਸਾਲਾਂ ਤੋਂ ਦੇਖਿਆ ਹੈ। । ਪਰ ਜੋ ਵੀ ਹੋਵੇ, ਉਨ੍ਹਾਂ ਦਾ ਦਿਲ ਸੁਨਹਿਰੀ ਸੀ। ਇਕ ਸਾਫ਼ ਦਿਮਾਗ ਅਤੇ ਉਹ ਦੋਸਤਾਂ ਦੇ ਦੋਸਤ ਸੀ ਅਤੇ ਮੈਨੂੰ ਅਫ਼ਸੋਸ ਹੈ ਕਿ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ